ਪੰਜਾਬ ਕਰਫਿਊ: ਚੱਬੇਵਾਲ ਦੇ ਵਿਧਾਇਕ ਨੇ ਪਿੰਡਾਂ ਦਾ ਦੌਰਾ ਕਰਕੇ ਕੇ ਲਿਆ ਸਥਿਤੀ ਦਾ ਜਾਇਜ਼ਾ - Punjab Curfew
🎬 Watch Now: Feature Video
ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਨੇ ਲੋਕਾਂ ਨੂੰ ਘਰਾਂ ਵਿੱਚ ਰੱਖਣ ਲਈ ਸੂਬੇ ਵਿੱਚ ਕਰਫਿਊ ਲਗਾਇਆ ਹੋਇਆ ਹੈ। ਇਸੇ ਦੌਰਾਨ ਹਲਕਾ ਚੱਬੇਵਾਲ ਦੇ ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਸਰਕਾਰ ਹਰ ਨਾਗਰਿਕ ਦੇ ਨਾਲ ਖੜ੍ਹੀ ਹੈ ਅਤੇ ਹਰ ਇੱਕ ਜ਼ਰੂਰੀ ਮਦਦ ਦਿੱਤੀ ਜਾਵੇਗੀ।