ਪੰਜਾਬ ਕਰਫਿਊ: ਪੁਲਿਸ ਨੇ ਬੇ-ਵਜ੍ਹਾ ਘੁੰਮਣ ਵਾਲਿਆਂ 'ਤੇ ਵਰਤੀ ਸਖ਼ਤੀ - punjab police
🎬 Watch Now: Feature Video
ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਲੱਗੇ ਕਰਫਿਊ ਦੌਰਾਨ ਤਰਨ ਤਾਰਨ ਦਾ ਪ੍ਰਸ਼ਾਸਨ ਤੇ ਪੁਲਿਸ ਪੂਰੀ ਤਰ੍ਹਾਂ ਨਾਲ ਮੁਸਤੈਦ ਨਜ਼ਰ ਆ ਰਹੀ ਹੈ। ਡੀਐੱਸਪੀ ਸੁੱਚਾ ਸਿੰਘ ਬੱਲ ਤੇ ਐੱਸਡੀਐੱਮ ਰਜਨੀਸ਼ ਕੁਮਾਰ ਦੀ ਅਗਵਾਈ ਵਿੱਚ ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਸ਼ਾਸਨ ਨੇ ਬੇ-ਵਜ੍ਹਾ ਘੁੰਮ ਰਹੇ ਲੋਕਾਂ ਦੀਆਂ ਗੱਡੀਆਂ ਨੂੰ ਵੀ ਬੰਦ ਕੀਤਾ।