ਧੀਆਂ ਦੀ ਲੋਹੜੀ ਸਣੇ ਪੰਜਾਬ ਸਰਕਾਰ ਨੇ ਨਵੀਆਂ ਸਕੀਮਾਂ ਕੀਤੀਆਂ ਲਾਗੂ - ਪੰਜਾਬ ਸਰਕਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10175116-thumbnail-3x2-ludhiana.jpg)
ਲੁਧਿਆਣਾ:ਪੰਜਾਬ ਸਰਕਾਰ ਵੱਲੋਂ ਨਵੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਇਸ ਸਕੀਮਾਂ ਦਾ ਉਦਘਟਾਨ ਕੀਤਾ ਤੇ ਮੁੱਖ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਇਸ ਵਿਸ਼ੇਸ਼ ਸਮਾਗਮ 'ਚ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਆਂ ਸਕੀਮਾਂ 'ਚ ਈ-ਪੋਰਟਲ, ਸਮਾਰਟ ਮੀਟਰ, ਧੀਆਂ ਦੀ ਲੋਹੜੀ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖਿਡਾਰੀਆਂ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਖਿਡਾਰੀਆਂ ਨੂੰ ਲਗਭਗ 2500 ਸਪੋਰਟਸ ਕਿੱਟਾਂ ਵੰਡੀਆਂ ਗਈਆਂ ਹਨ। ਪੰਜਾਬ ਭਰ ਦੇ 'ਚ ਇਹ ਸਕੀਮ ਲਾਗੂ ਕੀਤੀ ਗਈ ਹੈ।