ਪੰਜਾਬ ਸਰਕਾਰ ਨੇ ਮਨਜੀਤ ਸਿੰਘ ਨੂੰ ਬਣਦਾ ਹੱਕ ਨਹੀਂ ਦਿੱਤਾ: ਤਜਿੰਦਰ ਮਹਿਤਾ
🎬 Watch Now: Feature Video
ਪਟਿਆਲਾ: ਆਮ ਆਦਮੀ ਪਾਰਟੀ ਦੇ ਮੁਹੱਲਾ ਵਾਸੀਆਂ ਨੇ ਇਕੱਠੇ ਹੋ ਕੇ ਮਨਜੀਤ ਸਿੰਘ ਦੇ ਹੱਕ ਵਿੱਚ ਆਵਾਜ਼ ਉਠਾਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨਜੀਤ ਸਿੰਘ ਜੋ ਕਿ ਪੀਆਰਟੀਸੀ ਦਾ ਮੁਲਾਜ਼ਮ ਸੀ ਉਸ ਦੀ ਮੌਤ ਤੋਂ ਬਾਅਦ ਬਣਦਾ ਹੱਕ ਨਹੀਂ ਦਿੱਤਾ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਜਿਵੇਂ ਡਾਕਟਰਾਂ ਤੋਂ ਪੁਲਿਸ ਵਾਲਿਆਂ ਨੂੰ 50 ਲੱਖ ਰੁਪਏ ਦਾ ਬੀਮਾ ਮਿਲ ਰਿਹਾ ਹੈ ਉਸੇ ਤਰ੍ਹਾਂ ਮਨਜੀਤ ਸਿੰਘ ਨੂੰ ਵੀ ਮਿਲਣਾ ਚਾਹੀਦਾ ਸੀ ਜਦ ਕਿ ਪੰਜਾਬ ਸਰਕਾਰ ਵੱਲੋਂ ਮਨਜੀਤ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦੀ ਗੱਲ ਕਹੀ ਗਈ ਹੈ।