ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ 'ਤੇ ਚਲਾਈ ਕੈਂਚੀ - harpal cheema
🎬 Watch Now: Feature Video
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਮਿਲਣ ਵਾਲਾ ਮੋਬਾਈਲ ਭੱਤਾ ਘਟਾ ਦਿੱਤਾ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਭੱਤੇ ਮੁਲਾਜ਼ਮਾਂ ਨੂੰ ਸ਼ੁਰੂ ਤੋਂ ਹੀ ਮਿਲਦੇ ਆਏ ਹਨ ਅਤੇ ਇਹ ਉਨ੍ਹਾਂ ਦਾ ਹੱਕ ਹੈ। ਇਸ ਕਰਕੇ ਸਰਕਾਰ ਨੂੰ ਇਹ ਫ਼ੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।