ਨਵੀਆਂ ਕੋਰੋਨਾ ਪਾਬੰਦੀਆਂ ਦੇ ਚੱਲਦਿਆਂ ਪੰਜਾਬ ਹਰਿਆਣਾ ਦੀ ਹੱਦ ਕੀਤੀ ਸੀਲ

By

Published : May 3, 2021, 8:33 PM IST

thumbnail
ਬਠਿੰਡਾ: ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੇ ਲਗਾਤਾਰ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਾਈਆਂ ਨਵੀਆਂ ਪਾਬੰਦੀਆਂ ਤੋਂ ਬਾਅਦ ਅੱਜ ਪੁਲਿਸ ਵੱਲੋਂ ਸਬ ਡਵੀਜਨ ਤਲਵੰਡੀ ਸਾਬੋ ਦੇ ਨਾਲ ਲਗਦੇ ਹਰਿਆਣਾ ਬਾਰਡਰ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ, ਜਿਥੇ ਹਰਿਆਣਾ ਨੂੰ ਜਾਂਦੇ ਤਿੰਨ ਰਸਤੇ ਸੀਲ ਕਰਕੇ ਪੁਲਿਸ ਵੱਲੋਂ ਗਸ਼ਤ ਕੀਤੀ ਜਾ ਰਹੀ ਹੈ ਉਥੇ ਹੀ ਵੱਡੀ ਤਦਾਦ ਵਿੱਚ ਪੁਲਸ ਫੋਰਸ ਤੈਨਾਤ ਕਰਕੇ ਆਉਣ ਜਾਣ ਵਾਲਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.