thumbnail

By

Published : Jan 8, 2020, 11:37 PM IST

ETV Bharat / Videos

ਸੰਗਰੂਰ 'ਚ ਪੰਜਾਬ ਮੈਡੀਕਲ ਰੀਪ੍ਰਜੈਂਟੇਟਿਵ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

ਪੇਂਡੂ ਭਾਰਤ ਬੰਦ ਦੇ ਸੱਦੇ 'ਤੇ ਸੰਗਰੂਰ 'ਚ ਪੰਜਾਬ ਮੈਡੀਕਲ ਰੀਪ੍ਰਜੈਂਟੇਟਿਵ ਯੂਨੀਅਨ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਮੀਡੀਆ ਅੱਗੇ ਆਪਣੀਆਂ ਮੰਗਾਂ ਰੱਖੀਆਂ। ਪੰਜਾਬ ਮੈਡੀਕਲ ਰੀਪ੍ਰਜੈਂਟੇਟਿਵ ਯੂਨੀਅਨ ਦੇ ਪ੍ਰਧਾਨ ਮਨੋਜ ਸੇਠੀ ਨੇ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ ਮੈਡੀਕਲ ਕਰਮਚਾਰੀਆਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ ਅਤੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.