ਕੌਮਾਂਤਰੀ ਡਰੱਗਜ਼ ਵਿਰੋਧੀ ਡੇਅ: ਨੁੱਕੜ ਨਾਟਕ ਰਾਹੀ ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਕੀਤਾ ਜਾਗਰੂਕ
🎬 Watch Now: Feature Video
ਪਠਾਨਕੋਟ: ਕੌਮਾਂਤਰੀ ਡਰੱਗਜ਼ ਵਿਰੋਧੀ ਡੇਅ ਦੇ ਮੌਕੇ ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਦੀ ਅਨੋਖੀ ਪਹਿਲ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਪੁਲਿਸ ਨੇ ਨੁੱਕੜ ਨਾਟਕ ਰਾਹੀ ਨੌਜਵਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣ ਦੇ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਹੁਣ ਪੰਜਾਬ ਪੁਲਿਸ ਵੱਲੋਂ ਸੱਭਿਆਚਾਰਕ ਟੀਮ ਦੇ ਨਾਲ ਮਿਲ ਕੇ ਪਹਿਲ ਕੀਤੀ ਜਾ ਰਹੀ ਹੈ ਜਿਸ ਦੇ ਵਿੱਚ ਥਾਂ-ਥਾਂ ’ਤੇ ਨੁੱਕੜ ਨਾਟਕ ਦੇ ਜਰੀਏ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਤਾਂ ਕਿ ਪੰਜਾਬ ਦੀ ਜਵਾਨੀ ਨਸ਼ੇ ਤੋਂ ਬਚਾਇਆ ਜਾ ਸਕੇ।