ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਦੇ ਰਹੀ ਵੱਖਰੇ ਢੰਗ ਨਾਲ ਸਜ਼ਾ
🎬 Watch Now: Feature Video
ਫ਼ਿਰੋਜ਼ਪੁਰ: ਜਿਥੇ ਪੂਰੇ ਦੇਸ਼ ਵਿੱਚ ਪੂਰੀ ਤਰ੍ਹਾਂ ਕਰਫ਼ਿਊ ਲੱਗਿਆ ਹੋਇਆ ਹੈ। ਉੱਥੇ ਹੀ ਕਈ ਲੋਕ ਫ਼ਿਰ ਵੀ ਇਸ ਦੀ ਉਲੰਘਣਾ ਕਰ ਰਹੇ ਹਨ। ਪੁਲਿਸ ਵਾਰ-ਵਾਰ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰ ਰਹੀ ਹੈ, ਪਰ ਜਿਹੜੇ ਲੋਕ ਅੱਜ ਘਰਾਂ ਵਿੱਚੋਂ ਨਿਕਲੇ ਫ਼ਿਰੋਜ਼ਪੁਰ ਪੁਲਿਸ ਨੇ ਉਨ੍ਹਾਂ ਨੂੰ ਆਪਣੇ ਢੰਗ ਨਾਲ ਸਜ਼ਾ ਦਿੱਤੀ। ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਘਰੋਂ ਨਿਕਲਣ ਵਾਲੇ ਮੁੰਡਿਆਂ ਕੋਲੋਂ ਬੈਠਕਾਂ ਕਢਵਾਈਆਂ।