ਪੰਜਾਬ ਅਤੇ ਹਿਮਾਚਲ ਬਾਰਡਰ ’ਤੇ ਪੁਲਿਸ ਪ੍ਰਸ਼ਾਸਨ ਮੁਸਤੈਦ - ਪੁਲਿਸ ਪ੍ਰਸ਼ਾਸਨ ਮੁਸਤੈਦ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11648152-711-11648152-1620209885637.jpg)
ਮਨਾਲੀ ਮੁੱਖ ਮਾਰਗ 'ਤੇ ਪੰਜਾਬ ਅਤੇ ਹਿਮਾਚਲ ਦੀ ਸਰਹੱਦ ’ਤੇ ਐਸਐਸਪੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਾਕਾ ਲਗਾ ਕੇ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਖਤ ਰਵੱਈਆ ਅਪਣਾਇਆ ਜਾ ਰਿਹਾ ਹੈ ਅਤੇ ਜਿਸ ਕਾਰਨ ਜਿੱਥੇ ਪੰਜਾਬ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਪੰਜਾਬ ਅਤੇ ਹਿਮਾਚਲ ਬਾਰਡਰ ’ਤੇ ਪੰਜਾਬ ਪੁਲਿਸ ਵੱਲੋਂ ਨਾਕਾਬੰਦੀ ਕਰ ਸਖਤੀ ਵਰਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਾਕੇ ਲਗਾਏ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ ਕਿਸੇ ਵੀ ਵਿਅਕਤੀ ਨੂੰ ਕੋਰੋਨਾ ਵਾਈਰਸ ਦੀ ਨੈਗਟਿਵ ਟੈਸਟ ਰਿਪਰੋਟ ਤੋਂ ਬਿਨਾਂ ਰਾਜ ਚ ਦਾਖਲ ਹੋਣ ਨਹੀਂ ਦਿੱਤਾ ਜਾ ਰਿਹਾ ਹੈ।