ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ABVP ਵਿਰੋੁੱਧ ਕੀਤਾ ਪ੍ਰਦਰਸ਼ਨ - ਵਿਦਿਆਰਥੀਆਂ ਨੇ ABVP ਵਿਰੋਧ ਜਤਾਇਆ ਰੋਸ ਪ੍ਰਦਰਸ਼ਨ
🎬 Watch Now: Feature Video
ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਜਾਮੀਆ ਮਿਲੀਆਂ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸੇ ਵਿਰੋਧ ਦੇ ਹੱਕ ਵਿੱਚ ਨਿਤਰੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਸੂਬਾ ਤੇ ਕੇਂਦਰੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ABVP ਦੇ ਵਰਕਰਾਂ ਦਾ ਵੀ ਇਨ੍ਹਾਂ ਦੰਗਿਆਂ ਨੂੰ ਭੜਕਾਉਣ ਵਿੱਚ ਹੱਥ ਸੀ। ਉਨ੍ਹਾਂ ਵੱਲੋਂ ਯੂਨੀਵਰਸਿਟੀ ਬਾਹਰ ABVP ਦਾ ਜੰਮ ਕੇ ਵਿਰੋਧ ਕੀਤਾ ਗਿਆ।