ਪੰਜਾਬ ਦੀ ਸਾਈਕਲ ਇੰਡਸਟਰੀ ਨੇ ਚੀਨੀ ਵਸਤਾਂ ਦੇ ਬਾਈਕਾਟ ਲਈ ਸਰਕਾਰ ਤੋਂ ਮੰਗੀ ਮਦਦ - ਚੀਨੀ ਵਸਤਾਂ ਦਾ ਬਾਈਕਾਟ
🎬 Watch Now: Feature Video
ਲੁਧਿਆਣਾ: ਪੰਜਾਬ ਦੀ ਸਾਈਕਲ ਇੰਡਸਟਰੀ ਨੇ ਚੀਨੀ ਸਮਾਨ ਦਾ ਬਾਈਕਾਟ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮਸ਼ੀਨਰੀ ਆਯਾਤ ਕਰਨ ਦੀ ਇਜਾਜ਼ਤ ਮੰਗੀ ਹੈ। ਅਜਿਹਾ ਕਰਨ ਨਾਲ ਸਾਈਕਲ ਇੰਡਸਟਰੀ ਚੀਨ 'ਤੇ ਆਪਣੀ ਨਿਰਭਰਤਾ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਸਕੇਗਾ। ਭਾਰਤ-ਚੀਨ ਸਰਹੱਦ 'ਤੇ ਭਾਰਤ ਦੇ 20 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਕਈ ਉਦਯੋਗਾਂ ਵੱਲੋਂ ਚੀਨੀ ਉਤਪਾਦਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ।