thumbnail

By

Published : Jan 5, 2021, 11:00 PM IST

ETV Bharat / Videos

ਪੀਡਬਲਿਊਡੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਪਠਨਾਕੋਟ: ਪੀਡਬਲਿਊਡੀ ਦੇ ਫ਼ੀਲਡ ਵਰਕਰ ਅਤੇ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਜੋ ਕਿ ਪਿਛਲੇ ਲੰਬੇ ਸਮੇਂ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਆ ਰਹੇ ਹਨ। ਬੀਤੇ ਕੱਲ ਸ਼ਹਿਰ ’ਚ ਪੈਂਦੇ ਸ਼ਿਮਲਾ ਪਹਾੜੀ ਉੱਪਰ ਸਾਰੇ ਮੁਲਾਜ਼ਮ ਇਕੱਠੇ ਹੋਏ ਅਤੇ ਇਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਨਾਲ ਕਈ ਵਾਅਦੇ ਕੀਤੇ ਸਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਉਨ੍ਹਾਂ ਨੂੰ ਹਾਲੇ ਤੱਕ ਪੱਕਾ ਨਹੀਂ ਕੀਤਾ ਗਿਆ। ਇਸਤੋਂ ਇਲਾਵਾ ਸਰਕਾਰ ਨੇ ਡੀਏ ਦੀ ਕਿਸ਼ਤ ਜਾਰੀ ਨਹੀਂ ਕੀਤੀ ਤੇ ਨਾ ਹੀ ਛੇਵੇਂ ਪੇਅ ਕਮਿਸ਼ਨ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਹੈ। ਇਨ੍ਹਾਂ ਮੰਗਾਂ ਨੂੰ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.