ਮੇਰਠ ਤੋਂ ਪਰਤੇ ਮੁਸਲਿਸ ਨੌਜਵਾਨਾਂ ਨੂੰ ਜਾਮਾ ਮਸਜਿਦ 'ਚ ਕੀਤਾ ਕੁਆਰੰਟੀਨ - Jama Masjid
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ ਦੀ ਜਾਮਾ ਮਸਜਿਦ 'ਚ ਮੇਰਠ ਤੋਂ ਪਰਤੇ ਮੁਸਲਮਾਨ ਭਾਈਚਾਰੇ ਦੇ ਨੌਜਵਾਨਾਂ ਨੂੰ ਸਿਹਤ ਵਿਭਾਗ ਨੇ ਕੁਆਰੰਟੀਨ ਕਰ ਦਿੱਤਾ ਹੈ। ਸਿਹਤ ਵਿਭਾਗ ਵੱਲੋਂ ਉਨ੍ਹਾਂ ਨੌਜਵਾਨਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਸਿਵਲ ਸਰਜਨ ਹਰੀ ਨਰੈਣ ਸਿੰਘ ਨੇ ਦੱਸਿਆ ਕਿ ਜਿੰਨ੍ਹਾਂ ਨੌਜਵਾਨਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਉਨ੍ਹਾਂ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਸਨ।