ਉੱਚ ਅਧਿਕਾਰੀਆਂ ਵੱਲੋਂ ਰੇਲਵੇ ਸਟੇਸ਼ਨ ਦਾ ਜਾਇਜ਼ਾ - Railway station
🎬 Watch Now: Feature Video
ਅੰਮ੍ਰਿਤਸਰ:ਰੇਲਵੇ ਸਟੇਸ਼ਨ ਦਾ ਦੌਰਾ ਕਰਨ ਲਈ ਪਹਿਲੀ ਵਾਰ ਅੰਮ੍ਰਿਤਸਰ ਰੇਲਵੇ ਸਟੇਸ਼ਨ (Railway station) ਤੇ ਪੁੱਜੀ। ਜਿਥੇ ਉਨ੍ਹਾਂ ਵੱਲੋਂ ਰੇਲਵੇ ਦੇ ਆਲਾ ਅਧਿਕਾਰੀਆਂ ਨਾਲ ਮਿਲ ਕੇ ਰੇਲਵੇ ਸਟੇਸ਼ਨ ਦੀ ਚੈਕਿੰਗ (Checking) ਕੀਤੀ ਗਈ।ਇਸ ਮੌਕੇ ਡੀਆਰਐਮ ਸੀਮਾ ਸ਼ਰਮਾ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਮਗਰੋ ਪਹਿਲੀ ਵਾਰ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਦੌਰਾ ਕਰਨ ਲਈ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਮੁਲਾਜ਼ਮਾਂ ਨੂੰ ਜਿਹੜੀਆਂ ਸਮੱਸਿਆਂ ਆ ਰਹੀਆ ਹਨ ਉਨ੍ਹਾਂ ਦਾ ਜਲਦੀ ਹੀ ਹਲ ਕੀਤਾ ਜਾਵੇਗਾ।