ਅਧਿਆਪਕਾਂ ਦੇ ਧਰਨੇ ‘ਚ ਸ਼ਾਮਲ ਹੋਏ ਵਿਧਾਇਕ ਰਾਜਾ ਵੜਿੰਗ - ਵਿਧਾਇਕ ਰਾਜਾ ਵੜਿੰਗ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12785537-374-12785537-1629090273501.jpg)
ਸ੍ਰੀ ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਵੱਲੋਂ ਨਵੀਂ ਪੈਨਸ਼ਨ ਸਕੀਮ ਬੰਦ ਕਰਨ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਸਨ। ਅਧਿਆਪਕਾਂ ਦੇ ਇਸ ਪ੍ਰਦਰਸ਼ਨ ਵਿੱਚ ਵਿਧਾਇਕ ਰਾਜਾ ਵੜਿੰਗ ਖੁਦ ਅਧਿਆਪਕਾਂ ਦੇ ਧਰਨੇ ਵਿੱਚ ਉਨ੍ਹਾਂ ਦੇ ਨਾਲ ਬੈਠ ਗਏ। ਇਸ ਮੌਕੇ ਵਿਧਾਇਕ ਨੇ ਕਿਹਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਆਪਣੀ ਸਮੱਸਿਆ ਦੱਸਣ ਤਾਂ ਜੋ ਉਹ ਅਧਿਆਪਕਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹਚਾਉਣ ਸਕਣ। ਉਧਰ ਧਰਨਾ ਦੇ ਰਹੇ ਅਧਿਆਪਕਾਂ ਦਾ ਕਹਿਣਾ ਹੈ, ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।