ਰਾਜ ਕੁਮਾਰ ਵੇਰਕਾ ਨੇ ਕੇਜਰੀਵਾਲ ਵੱਲੋਂ ਪ੍ਰਚਾਰ ਕਰਨ ’ਤੇ ਚੁੱਕੇ ਸਵਾਲ, ਕਿਹਾ...

🎬 Watch Now: Feature Video

thumbnail
ਚੰਡੀਗੜ੍ਹ: ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਡੋਰ ਟੂ ਡੋਰ ਪ੍ਰਚਾਰ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਵਿੱਚ ਆਉਂਦੇ ਹਨ ਤਾਂ ਕੋਰੋਨਾ ਨੂੰ ਫੈਲਾ ਕੇ ਜਾਂਦੇ ਹਨ। ਉਨ੍ਹਾਂ ਨੂੰ ਕੋਰੋਨਾ ਹੋਇਆ ਸੀ ਇਸਦੇ ਬਾਵਜੁਦ ਵੀ ਉਹ ਚੋਣ ਪ੍ਰਚਾਰ ਕਰ ਰਹੇ ਹਨ। ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਾਂਗਰਸ ਪਾਰਟੀ ਇਸਦਾ ਡੱਟ ਕੇ ਵਿਰੋਧ ਕਰਦੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.