thumbnail

By

Published : Jan 16, 2020, 3:11 PM IST

ETV Bharat / Videos

ਰਾਜ ਕੁਮਾਰ ਵੇਰਕਾ ਦੀ ਬਾਜਵਾ ਨੂੰ ਸਲਾਹ

ਅਕਾਲੀ ਦਲ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਇਜਲਾਸ ਦੇ ਸਦਨ ਦੇ ਬਾਹਰ ਕਾਂਗਰਸ ਸਰਕਾਰ ਦੇ ਵਿਰੁੱਧ ਅਨੋਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ 'ਚ ਬਿਕਰਮ ਸਿੰਘ ਮਜੀਠਿਆ ਦੇ ਨਾਲ ਵਿੱਤ ਮੰਤਰੀ ਵੀ ਸ਼ਾਮਿਲ ਹੋਏ। ਉਨ੍ਹਾਂ ਨੇ ਕੈਪਟਨ ਸਰਕਾਰ ਦੇ ਕੀਤੇ ਵਾਅਦਿਆਂ 'ਤੇ ਛੁਣਛਣੇ ਵਜਾ ਕੇ ਸਵਾਲ ਪੁੱਛਿਆ ਕਿ ਮੋਬਾਇਲ ਫੋਨ, ਬੁਢਾਪਾ ਪੈਨਸ਼ਨ ਇਹ ਸਾਰੇ ਕਿੱਥੇ ਹਨ। ਇਸ ਦੇ ਜਵਾਬ 'ਚ ਕਾਂਗਰਸ ਆਗੂ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਕਰਜੇ ਮਾਫ਼ ਕੀਤੇ ਤੇ ਬੁਢਾਪਾ ਪੈਨਸ਼ਨ ਨੂੰ 250 ਤੋਂ ਵਧਾ ਕੇ 750 ਰੁਪਏ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਪ੍ਰਤਾਪ ਬਾਜਵਾ ਨੂੰ ਸਲਾਹ ਦਿੱਤੀ ਕਿ ਉਹ ਕਾਂਗਰਸ ਹਾਈ ਕਮਾਨ ਨਾਲ ਗੱਲ ਕਰਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.