ਰਾਜ ਸਭਾ ਮੈਂਬਰ ਦੂਲੋਂ ਨੇ ਵੈਂਟੀਲੇਟਰ ਲਈ ਡੀਸੀ ਨੂੰ 15 ਲੱਖ ਕੀਤੇ ਜਾਰੀ

🎬 Watch Now: Feature Video

thumbnail

By

Published : Apr 28, 2021, 7:02 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਕਾਰਨ ਦਿਨ ਪਰ ਦਿਨ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸਾ ਨਾਲ ਕਈ ਲੋਕ ਆਪਣੀ ਜਾਨ ਵੀ ਸੁਆ ਚੁੱਕੇ ਹਨ। ਇਸ ਦੇ ਚੱਲਦਿਆਂ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮੇਸ਼ਰ ਸਿੰਘ ਦੂਲੋਂ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਡੀ.ਸੀ ਨੂੰ ਵੈਂਟੀਲੇਟਰ ਲਈ 15 ਲੱਖ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮਾਜ ਸੇਵੀਆਂ ਨੂੰ ਇਸ ਮੁਸ਼ਕਿਲ ਘੜੀ 'ਚ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵੀ ਲੋਕ ਬਿਮਾਰੀ ਦੇ ਚੱਲਦਿਆਂ ਕਾਲਾ ਬਾਜ਼ਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਉੱਤੇ ਉੱਠ ਕੇ ਸਭ ਨੂੰ ਸੇਵਾ ਕਰਨੀ ਚਾਹੀਦੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.