'ਡੀਜ਼ਲ ਮਹਿੰਗਾ ਕਰ ਕੇ ਸਰਕਾਰ ਪਹੁੰਚਾ ਆਪਣਿਆਂ ਨੂੰ ਦੇ ਰਹੀ ਹੈ ਲਾਭ' - protest in hosiarpur
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹਾ ਕਾਂਗਰਸ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਹੁਸ਼ਿਆਰਪੁਰ ਵਿਖੇ ਇੱਕ ਰੋਸ ਰੈਲੀ ਕੱਢੀ ਗਈ। ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਨੇ ਦੇ ਨਾਂਅ ਡਿਪਟੀ ਕਮਿਸ਼ਨਰ ਹੁਸ਼ਿਆਰੁਪਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਹਾਜ਼ਰ ਆਗੂਆਂ ਨੇ ਸਰਕਾਰ ਉੱਤੇ ਦੋਸ਼ ਲਾਏ ਹਨ ਕਿ ਪਹਿਲੀ ਵਾਰ ਹੋਇਆ ਹੈ ਕਿ ਪੈਟਰੋਲ ਨਾਲੋਂ ਡੀਜ਼ਲ ਮਹਿੰਗਾ ਹੋ ਗਿਆ ਹੈ, ਇਸ ਸਭ ਸਮਾਜ ਦੇ ਮੱਧ ਵਰਗੀ ਸ਼੍ਰੇਣੀ ਨੂੰ ਦੱਬਣ ਦੀਆਂ ਚਾਲਾਂ ਹਨ।