ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸਰਗਰਮ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
🎬 Watch Now: Feature Video
ਸ੍ਰੀ ਫਤਹਿਗੜ੍ਹ ਸਾਹਿਬ: 4 ਦਸੰਬਰ ਨੂੰ ਅਮਲੋਹ ‘ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਰੈਲੀ ਕਰਨ ਜਾ ਰਹੇ ਹਨ। ਜਿਸ ਨੂੰ ਲੈਕੇ ਤਿਆਰੀਆਂ ਮੁਕੰਮਲ ਵੀ ਕਰ ਲਈਆਂ ਗਈਆਂ ਹਨ। ਰੈਲੀ ਸਥਾਨ ਦਾ ਦੌਰਾ ਕਰਦਿਆਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ (Gurpreet Singh Raju) ਨੇ ਕਿਹਾ ਕਿ ਅਮਲੋਹ ‘ਚ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ (Shiromani Akali Dal and BSP) ਦਾ ਇੱਕਠ ਪੱਖੋਂ ਇਤਿਹਾਸ ਸਿਰਜਿਆ ਜਾਵੇਗਾ ਕਿਉਂਕਿ ਪਾਰਟੀ ਦਾ ਹਰ ਇੱਕ ਵਰਕਰ ਅਤੇ ਆਗੂ ਰੈਲੀ ਨੂੰ ਲੈਕੇ ਪੱਬਾ ਭਾਰ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੇ ਬਸਪਾ (BSP) ਦੀ ਸਰਕਾਰ ਹੀ ਪੰਜਾਬ ਅੰਦਰ ਬਣਨ ਜਾ ਰਹੀ ਹੈ।