ਪੰਜਾਬ ਸਰਕਾਰ ਵੱਲੋਂ ਭੇਜਿਆ ਰਾਸ਼ਨ ਮਾਨਸਾ 'ਚ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਗਿਆ - mansa curfew latest news
🎬 Watch Now: Feature Video
ਮਾਨਸਾ: ਕਰਫਿਊ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਦੇ ਲਈ ਰਾਸ਼ਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਇਸੇ ਤਹਿਤ ਮਾਨਸਾ ਦੇ ਵਾਰਡ ਨੰਬਰ 27 'ਚ ਜ਼ਰੂਰਤਮੰਦ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੱਲੋਂ ਰਾਸ਼ਨ ਵੰਡਿਆ ਗਿਆ।