ਰਵੀਨੰਦਨ ਸਿੰਘ ਬਾਜਵਾ ਨੇ ਸਾਂਭੀ ਗੁਰਦਾਸਪੁਰ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦੀ ਕੁਰਸੀ - ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ
🎬 Watch Now: Feature Video
ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬੇਟੇ ਰਵੀਨੰਦਨ ਸਿੰਘ ਬਾਜਵਾ ਦੇ ਗੁਰਦਾਸਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣਨ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਤਾਜਪੋਸ਼ੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਵੱਲੋਂ ਰਵੀਨੰਦਨ ਨੂੰ ਕੁਰਸੀ 'ਤੇ ਬਿਠਾਇਆ ਗਿਆ।