ਸਿੱਧੂ ਦੇ ਵਿਵਾਦਿਤ ਬਿਆਨ ’ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

🎬 Watch Now: Feature Video

thumbnail
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਪੁਲਿਸ ਨੂੰ ਲੈਕੇ ਵਿਵਾਦਿਤ ਬਿਆਨ ( Navjot Sidhu controversial statement regarding police) ਲਗਾਤਾਰ ਸਾਹਮਣੇ ਆ ਰਿਹਾ ਹੈ। ਸਿੱਧੂ ਦੇ ਬਿਆਨ ਨੂੰ ਲੈਕੇ ਪੰਜਾਬ ਦੀ ਸਿਆਸਤ ਵੀ ਭਖਦੀ ਜਾ ਰਹੀ ਹੈ। ਪੁਲਿਸ ਮੁਲਾਜ਼ਮਾਂ, ਆਮ ਲੋਕਾਂ ਅਤੇ ਸਿਆਸੀ ਲੀਡਰ ਵੱਲੋਂ ਸਿੱਧੂ ਦੇ ਬਿਆਨ ਦੀ ਨਿਖੇਧੀ ਕੀਤੀ ਜਾ ਰਹੀ ਹੈ। ਹੁਣ ਸਿੱਧੂ ਦੇ ਬਿਆਨ ਦੀ ਨਿਖੇਧੀ ਅਸਿੱਧੇ ਢੰਗ ਨਾਲ ਕਾਂਗਰਸ ਦੇ ਆਪਣੇ ਵੀ ਕਰਦੇ ਵਿਖਾਈ ਦੇ ਰਹੇ ਹਨ। ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੱਲੋਂ ਸਿੱਧੂ ਦਾ ਨਾਮ ਲਏ ਬਿਨ੍ਹਾਂ ਬਿਆਨ ਦੀ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ। ਇਸ ਮੌਕੇ ਉਨ੍ਹਾਂ ਪੁਲਿਸ ਦੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ ਹੈ ਅਤੇ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.