ਕੱਚੇ ਮੁਲਾਜ਼ਮਾਂ ਨੇ ਜ਼ੀਰਾ ਬੱਸ ਸਟੈਂਡ ਨੂੰ ਚਾਰ ਘੰਟੇ ਲਈ ਕੀਤਾ ਬੰਦ - ਪੰਜਾਬ ਸਰਕਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12679631-226-12679631-1628148690392.jpg)
ਫਿਰੋਜ਼ਪੁਰ:ਜ਼ੀਰਾ ਦੇ ਬੱਸ ਸਟੈਂਡ (Bus stand) ਉਤੇ ਪੀਆਰਟੀਸੀ (PRTC) ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਵਾਅਦਾ ਕੀਤਾ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਕੋਈ ਵਾਅਦ ਪੂਰਾ ਨਹੀ ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਨੇ ਚਾਰ ਘੰਟੇ ਲਈ ਬੱਸ ਸਟੈਂਡ ਬੰਦ ਕਰਕੇ ਪ੍ਰਦਰਸ਼ਨ ਕੀਤਾ ਗਿਆ।ਉਨ੍ਹਾਂ ਦਾ ਕਹਿਣਾ ਹੈ ਕਿ 9,10 ਅਤੇ 11 ਨੂੰ ਮੁਕੰਮਲ ਤੌਰ ਤੇ ਹੜਤਾਲ ਕੀਤੀ ਜਾਵੇਗੀ।