ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੇ ਦਿਹਾੜੇ ਮੌਕੇ ਸੂਬਾ ਪੱਧਰੀ ਧਾਰਮਿਕ ਸਮਾਗਮ ਦਾ ਆਯੋਜਨ - baba jeevan singh
🎬 Watch Now: Feature Video
ਬਾਬਾ ਜੀਵਨ ਸਿੰਘ ਜੀ ਦੇ ੩੧੫ ਵੇ ਸ਼ਹੀਦੀ ਦਿਹਾੜੇ ਮੌਕੇ ਤਰਨ ਤਾਰਨ ਦਾਣਾ ਮੰਡੀ ਵਿਖੇ ਕੀਤਾ ਜਾਵੇਗਾ ਧਾਰਮਿਕ ਸਮਾਗਮ ਦਾ ਅਯੋਜਨ। ਅੱਜ ਤੋਂ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ।