'ਦੀ ਰੈਵੀਨੀਊ ਪਟਵਾਰ' ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁਧ ਕੀਤਾ ਰੋਸ ਪ੍ਰਦਰਸ਼ਨ - Revenue Patwar Union protests against state government
🎬 Watch Now: Feature Video
ਤਰਨ ਤਾਰਨ: 'ਦੀ ਰੈਵੀਨੀਊ ਪਟਵਾਰ ਯੂਨੀਅਨ' ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਅੱਜ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ। ਪਟਵਾਰੀ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸਾਲ 2004 ਤੋਂ ਬਾਅਦ ਜਿਹੜੇ ਮੁਲਾਜ਼ਮ ਭਰਤੀ ਹੋਏ ਹਨ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ ਅਤੇ ਜੇਕਰ ਸਾਡੀਆਂ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।