ਅਧਿਆਪਕਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਦਿੱਤਾ ਧਰਨਾ - state news
🎬 Watch Now: Feature Video
ਐੱਸ ਐੱਸ ਰਮਸਾ ਅਧਿਆਪਕਾਂ ਦਾ ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਜਾਰੀ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜੀ। ਮੰਗਾ ਨਾਂਅ ਪੂਰੀਆਂ ਹੋਣ 'ਤੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ।