ਰੂਪਨਗਰ: ਜ਼ਿਲ੍ਹੇ 'ਚ ਕੋਰੋਨਾ ਦੇ 46 ਨਵੇਂ ਮਾਮਲੇ ਸਾਹਮਣੇ ਆਏ - ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ
🎬 Watch Now: Feature Video
ਰੂਪਨਗਰ : ਕੋਰੋਨਾ ਦੀ ਮਹਾਂਮਾਰੀ ਦਾ ਪ੍ਰਕੋਪ ਜਿੱਥੇ ਪੂਰੀ ਦੁਨੀਆਂ ਦੇ ਵਿੱਚ ਲਗਾਤਾਰ ਵਧਦਾ ਜਾ ਰਿਹਾ ਹੈ ਉੱਥੇ ਹੀ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਵਿੱਚ ਅੱਜ 46 ਨਵੇਂ ਕਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੀ ਜਾਣਕਾਰੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਮੀਡੀਆ ਦੇ ਨਾਲ ਪ੍ਰੈੱਸ ਬਿਆਨ ਰਾਹੀਂ ਸਾਂਝੀ ਕੀਤੀ ਗਈ ਹੈ। ਇਨ੍ਹਾਂ ਅੰਕੜਿਆਂ ਤੋਂ ਬਾਅਦ ਹੁਣ ਰੂਪਨਗਰ ਜ਼ਿਲ੍ਹੇ ਦੇ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 64 ਹੋ ਗਈ ਹੈ