ਨਿਗਮ ਚੋਣਾਂ ਨੂੰ ਦੇਖਦਿਆਂ ਰੂਪਨਗਰ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ

By

Published : Feb 10, 2021, 10:10 PM IST

thumbnail
ਰੂਪਨਗਰ: ਐਮ.ਸੀ. ਚੋਣਾਂ ਨੂੰ ਦੇਖਦਿਆਂ ਡੀ.ਐਸ.ਪੀ. ਯੂ.ਸੀ. ਚਾਵਲਾ ਦੀ ਅਗਵਾਈ ਵਿੱਚ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਉਨ੍ਹਾਂ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਹਰ ਵਾਰਡ ਵਿੱਚ ਘੁੰਮ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਚੋਣਾਂ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਗਿਆ ਹੈ ਤਾਂ ਜੋ ਨਿਰਪੱਖ ਚੋਣਾਂ ਹੋ ਸਕਣ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਤੋਂ ਬਚਾਇਆ ਜਾ ਸਕੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.