ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਮਨਾਇਆ - 353rd birthday of Dasham Father Sri Guru Gobind Singh Ji
🎬 Watch Now: Feature Video
ਅੰਮ੍ਰਿਤਸਰ 'ਚ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੂਰਬ ਨੂੰ ਬੜੀ ਸ਼ਰਧਾ ਭਾਵ ਤੇ ਪੁਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਚਖੰਡ ਹਰਿਮੰਦਰ ਸਾਹਿਬ 'ਚ ਕੀਰਤਨ ਦਰਬਾਰ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਅਟਲ ਰਾਇ ਸਾਹਿਬ 'ਚ ਜਲ੍ਹੌ ਸਜਾਏ ਜਾਣਗੇ।