SAD ਵੱਲੋਂ ਈਸ਼ਰ ਸਿੰਘ ਮੱਝਪੁਰ ਪੇਏਸੀ ਦਾ ਮੈਂਬਰ ਨਿਯੁਕਤ - ਪੀ ਏ ਸੀ
🎬 Watch Now: Feature Video
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਅਕਾਲੀ ਆਗੂ ਜਥੇਦਾਰ ਈਸ਼ਰ ਸਿੰਘ ਮੰਝਪੁਰ (Ishar Singh Majhpur ) ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪੀ ਏ ਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਲਕੇ ਭਰ ਦੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਜਿੱਥੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ। ਨਾਲ ਹੀ ਅਕਾਲੀ ਆਗੂਆਂ ਤੇ ਵਰਕਰਾਂ ਦੇ ਵੱਲੋਂ ਨਵ ਨਿਯੁਕਤ ਪੀ ਏ ਸੀ ਦੇ ਮੈਂਬਰ ਜਥੇਦਾਰ ਈਸ਼ਰ ਸਿੰਘ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਕਾਲੀ ਵਰਕਰਾਂ ਨੇ ਜਿੱਥੇ ਈਸ਼ਰ ਦੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ ਉੱਥੇ ਹੀ ਸੁਖਬੀਰ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਈਸ਼ਰ ਸਿੰਘ ਨੇ ਕਿਹਾ ਕਿ ਉਹ ਸਾਰੀਆਂ ਜਿੱਤਾ ਕੇ ਉਨ੍ਹਾਂ ਦੀ ਝੋਲੀ ਪਾਉਣਗੇ।