ਇਜਲਾਸ ਤੋਂ ਪਹਿਲਾਂ ਵਿਧਾਨ ਸਭਾ ਬਾਹਰ ਅਕਾਲੀ ਦਲ ਦਾ ਪ੍ਰਦਰਸ਼ਨ - Punjab Budget
🎬 Watch Now: Feature Video
ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਰਿਹਾ ਹੈ। ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਘੁਟਾਲੇ ਨੂੰ ਲੈ ਕੇ ਵਿਧਾਨਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।