ਮਾਈਕਰੋ ਕੰਟੋਨਮੈਂਟ ਜ਼ੋਨ ’ਚ ਸੈਂਪਲਿੰਗ ਕਰ ਲਗਾਈ ਗਈ ਕੋਰੋਨਾ ਵੈਕਸੀਨ - ਕੋਰੋਨਾ ਵਾਇਰਸ
🎬 Watch Now: Feature Video
ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਬਚਾਓ ਲਈ ਜਾਗਰੂਕ ਕੀਤਾ ਜਾ ਰਿਹਾ ਹ। ਉੱਥੇ ਹੀ ਦੂਜੇ ਪਾਸੇ ਵਾਰਡ ਨੰਬਰ 22 ਦੇ ਡੀਏਵੀ ਸਕੂਲ ਵਾਲੀ ਗਲੀ ਨੂੰ ਮਾਈਕਰੋ ਕਨਟੇਨਮੈਂਟ ਜ਼ੋਨ ਐਲਾਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਲੋਕਾਂ ਦਾ ਕੋਰੋਨਾ ਸੈਂਪਲ ਲਏ ਜਾ ਰਹੇ ਹਨ ਨਾਲ ਹੀ ਉਨ੍ਹਾਂ ਨੂੰ ਕੋਰੋਨਾ ਦੀ ਵੈਕਸੀਨ ਵੀ ਲਗਾਈ ਜਾ ਰਹੀ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਕੋਰੋਨਾ ਸਬੰਧੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਗੱਲ ਆਖੀ ਜਾ ਰਹੀ ਹੈ।