Kartarpur Corridor: ਸੰਗਤ ਨੇ ਜਤਾਈ ਖੁਸ਼ੀ - Kartarpur corridor
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13666249-290-13666249-1637216290096.jpg)
ਡੇਰਾ ਬਾਬਾ ਨਾਨਕ: ਨਾਨਕ ਨਾਮ ਲੇਵਾ ਸੰਗਤ (Nanak Naam Leva Sangat) ਦੀਆਂ ਅਰਦਾਸਾਂ ਗੁਰੂਘਰ ’ਚ ਪ੍ਰਵਾਨ ਹੋ ਗਈਆਂ ਹਨ ਤੇ ਸ੍ਰੀ ਕਰਤਾਰਪੁਰ ਲਾਂਘਾ (Kartarpur corridor) ਖੁੱਲ੍ਹ ਗਿਆ ਹੈ। ਹੁਣ ਸੰਗਤ ਲਾਂਘੇ ਰਾਹੀਂ (Kartarpur corridor) ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੀ ਹੈ। ਉਥੇ ਹੀ ਇਸ ਦੌਰਾਨ ਸੰਗਤ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਅਸੀਂ ਬਾਬੇ ਨਾਨਕ ਦੇ ਦਰ ਜਾ ਸਕਾਗੇ। ਉਹਨਾਂ ਨੇ ਕਿਹਾ ਕਿ ਸੰਗਤ ਲੰਬੇ ਸਮੇਂ ਤੋਂ ਲਾਂਘਾ ਖੁੱਲਣ ਦੀ ਉਡੀਕ ਕਰ ਰਹੀ ਸੀ ਜੋ ਪੂਰੀ ਹੋ ਗਈ ਹੈ।