ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਸ੍ਰੀ ਦਰਬਾਰ ਸਾਹਿਬ ’ਚ ਹੋ ਰਹੀ ਹੈ ਨਤਮਸਤਕ - Prayer
🎬 Watch Now: Feature Video
ਅੰਮ੍ਰਿਤਸਰ: ਸ੍ਰੀ ਗੁਰੂ ਹਰਿਕਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਸ੍ਰੀ ਹਰਿਮੰਦਿਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਈਆ।ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ (Prayer) ਕੀਤੀ ਗਈ।ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ (Corona epidemic)ਤੋਂ ਵਿਸ਼ਵ ਨੂੰ ਨਿਜਾਤ ਦਿਵਾਉਣ ਲਈ ਅਰਦਾਸ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਹਰਿਕਿਸ਼ਨ ਜੀ ਸਾਰਿਆਂ ਗੁਰੂਆਂ ਨਾਲੋਂ ਛੋਟੀ ਉਮਰ ਦੇ ਸਨ।