ਤਰਨਤਾਰਨ ਦੀ ਪੁਲਿਸ ਨੇ ਕਰਫਿਊ ਦੌਰਾਨ ਔਰਤਾਂ ਨੂੰ ਵੰਡੇ ਸੈਨੇਟਰੀ ਪੈਡ - corona virus
🎬 Watch Now: Feature Video
ਤਰਨਤਾਰਨ: ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੱਗੇ ਕਰਫਿਊ ਦੇ ਵਿੱਚ ਝੁੱਗੀ ਝੋਪੜੀਆਂ ਵਾਲੀਆਂ ਔਰਤਾਂ ਨੂੰ ਸੈਨੇਟਰੀ ਪੈਡ ਦਿੱਤੇ ਗਏ। ਐਸ.ਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਰਫਿਊ ਦੇ ਲੱਗਣ ਨਾਲ ਹਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਲਈ ਲੰਗਰ ਸੇਵਾ ਕੀਤੀ ਜਾ ਰਹੀ ਹੈ। ਇਸ ਦੌਰਾਨ ਤਰਨ-ਤਾਰਨ ਦੀ ਪੁਲਿਸ ਵੱਲੋਂ ਔਰਤਾਂ ਦੀ ਸਵੱਛਤਾ ਬਾਰੇ ਸੋਚਦੇ ਹੋਏ ਉਨ੍ਹਾਂ ਨੇ ਝੁੱਗੀ ਝੋਪੜੀ ਵਾਲੀਆਂ ਔਰਤਾਂ ਨੂੰ ਸੈਨੇਟਰੀ ਪੈਡ ਦਿੱਤੇ।