ਦੇਸ਼ ਲਈ ਕੁਰਬਾਨ ਹੋਏ ਸ਼ਹੀਦ ਸਤਨਾਮ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ - gurdaspur army news
🎬 Watch Now: Feature Video
ਗੁਰਦਾਸਪੁਰ: ਚੀਨ ਦੀ ਫੌਜ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਭੋਜਰਾਜ ਵਿਖੇ ਪਹੁੰਚੀ। ਸ਼ਹੀਦ ਦੇ ਅੰਤਿਮ ਦਰਸ਼ਨਾਂ ਦੇ ਲਈ ਵੱਡੀ ਗਿਣਤੀ ਵਿੱਚ ਲੋਕ ਇੱਥੇ ਪਹੁੰਚੇ। ਉਸ ਤੋਂ ਬਾਅਦ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਦਾ ਅੰਤਿਮ ਸਸਕਾਰ ਕੀਤਾ ਗਿਆ।