ਸਤਵਿੰਦਰ ਸਿੰਘ ਟੌਹੜਾ ਵੱਲੋਂ ਨਗਰ ਕੀਰਤਨ ਦਾ ਪੋਸਟਰ ਜਾਰੀ - Birthday
🎬 Watch Now: Feature Video
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਵ-ਨਿਯੁਕਤ ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ 11 ਦਸੰਬਰ ਦਿਨ ਸ਼ੁੱਕਰਵਾਰ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਭਾ ਨੇੜਲੇ ਗੁ: ਸਾਹਿਬ ਪਾਤਸਾਹੀ ਨੌਵੀਂ ਪਿੰਡ ਰੋਹਟਾ ਤੋਂ ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਪੋਸਟਰ ਜਾਰੀ ਕੀਤਾ।