ਪਰਚੇ ਦਰਜ ਕਰਕੇ ਘੁਟਾਲਿਆਂ ਨੂੰ ਦਬਾਇਆ ਨਹੀਂ ਜਾ ਸਕਦਾ:ਅਕਾਲੀ ਆਗੂ - ਡਿਜ਼ਾਸਟਰ ਮੈਨੇਜਮੈਂਟ

🎬 Watch Now: Feature Video

thumbnail

By

Published : Jun 9, 2021, 8:02 AM IST

ਚੰਡੀਗੜ੍ਹ: ਕੋਰੋਨਾ ਵੈਕਸੀਨ ਘੁਟਾਲੇ(Corona vaccine scam) 'ਚ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਮੋਹਾਲੀ ਸਥਿਤ ਰਿਹਾਇਸ਼ ਵਿਖੇ ਧਰਨਾ ਦੇ ਰਹੇ ਅਕਾਲੀ ਦਲ ਦੇ ਲੀਡਰਾਂ 'ਤੇ ਡਿਜ਼ਾਸਟਰ ਮੈਨੇਜਮੈਂਟ(Disaster Management) ਦੀ ਧਾਰਾ ਦੀ ਉਲੰਘਣਾ ਕਰਨ 'ਤੇ ਮਾਮਲੇ ਦਰਜ ਕੀਤੇ ਗਏ ਹਨ। ਜਿਸ ਨੂੰ ਲੈਕੇ ਅਕਾਲੀ ਦਲ ਵਲੋਂ ਇਸ ਦੀ ਨਿਖੇਧੀ ਕੀਤੀ ਗਈ ਹੇ। ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਘੁਟਾਲੇ ਵਿਰੁੱਧ ਉਠ ਰਹੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ 15 ਜੂਨ ਤੱਕ ਸਿੱਧੂ ਨੂੰ ਬਰਖ਼ਾਸਤ ਕਰਕੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.