ਲੌਂਗੋਵਾਲ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਆਇਆ ਹਰਕਤ 'ਚ, 15 ਬੱਸਾਂ ਦਾ ਕੀਤਾ ਚਲਾਨ - longowal accident
🎬 Watch Now: Feature Video
ਸੰਗਰੂਰ ਦੇ ਲੌਂਗੋਵਾਲ 'ਚ ਸਕੂਲ ਬੱਸ ਹਾਦਸੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਕੂਲ ਬੱਸਾਂ ਦੀ ਚੈਕਿੰਗ ਕਰਕੇ ਉਨ੍ਹਾਂ ਦੇ ਚਲਾਨ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ 15 ਬੱਸਾਂ ਦਾ ਚਲਾਨ ਕੀਤਾ ਗਿਆ ਹੈ।