ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ੀਪ

By

Published : Sep 11, 2019, 11:05 PM IST

Updated : Sep 11, 2019, 11:24 PM IST

thumbnail
ਚੰਡੀਗੜ੍ਹ:  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੋਣਵੇਂ ਕੁੜੀਆਂ ਅਤੇ ਮੁੰਡਿਆਂ ਦੀ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ੀਪ 29 ਤੋਂ 30 ਨਵੰਬਰ ਅਤੇ 1 ਦਸੰਬਰ 2019 ਨੂੰ ਐੱਮਐੱਸ ਭੁੱਲਰ ਸਟੇਡੀਅਮ ਜਲੰਧਰ ਵਿਖੇ ਕਰਵਾਈ ਜਾਵੇਗੀ। ਇਸ ਚੈਂਪੀਅਨਸ਼ੀਪ ਵਿੱਚ ਲਗਭਗ 1400 ਪਹਿਲਵਾਨ ਹਿੱਸਾ ਲੈ ਰਹੇ ਹਨ। ਦੱਸਣਯੋਗ ਹੈ ਕਿ ਇਹ ਚੈਂਪੀਅਨਸ਼ੀਪ ਪੰਜਾਬ ਵਿੱਚ 24 ਸਾਲਾਂ ਬਾਅਦ ਹੋਵੇਗੀ। ਇਸ ਚੈਂਪੀਅਨਸ਼ੀਪ ਵਿੱਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਸੁਸ਼ੀਲ ਕੁਮਾਰ, ਬਜਰੰਗ ਪੁਨੀਆ ਸਣੇ ਕਈ ਖਿਡਾਰੀ ਹਿੱਸਾ ਲੈਣਗੇ।
Last Updated : Sep 11, 2019, 11:24 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.