ਰਾਸ਼ਨ ਵੰਡਣ ਸਮੇਂ ਪਿੰਡ 'ਚ ਹੋਈ ਝੜਪ, 2 ਜ਼ਖ਼ਮੀ - ਪੱਟੀ ਅਧੀਨ ਪੈਂਦੇ ਪਿੰਡ ਵਰਨਾਲਾ
🎬 Watch Now: Feature Video
ਤਰਨਤਾਰਨ: ਪੱਟੀ ਅਧੀਨ ਪੈਂਦੇ ਪਿੰਡ ਵਰਨਾਲਾ 'ਚ ਕਰਫਿਊ ਦੌਰਾਨ ਰਾਸ਼ਨ ਵੰਡਣ ਮਗਰੋਂ ਪਿੰਡ ਦੇ ਇੱਕ ਪਰਿਵਾਰ ਨਾਲ ਝਗੜਾ ਹੋ ਗਿਆ। ਦੱਸ ਦੇਈਏ ਕਿ ਬੀਤੇ ਦਿਨੀਂ ਵਰਨਾਲਾ ਪਿੰਡ ਸਰਪੰਚ ਤੇ ਸਮਾਜ ਸੇਵੀਆਂ ਵੱਲੋਂ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਸੀ। ਪੀੜਤ ਨੇ ਦੱਸਿਆ ਕਿ ਸਰਪੰਚ ਵੱਲੋਂ ਰਾਸ਼ਨ ਨਾ ਮਿਲਣ 'ਤੇ ਉਨ੍ਹਾਂ ਨੇ ਸਰਪੰਚ ਤੋਂ ਰਾਸ਼ਨ ਮੰਗਿਆ ਸੀ ਫਿਰ ਰਾਤ ਨੂੰ ਉਨ੍ਹਾਂ ਨੇ ਸ਼ਰਾਬ ਦੇ ਨਸ਼ੇ 'ਚ ਪੀੜਤ ਪਰਿਵਾਰ ਦੇ ਮੈਬਰਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਇੱਕ ਔਰਤ ਗੰਭੀਰ ਰੂਪ ਜ਼ਖ਼ਮੀ ਹੋ ਗਈ ਹੈ।