thumbnail

By

Published : Apr 2, 2020, 7:34 PM IST

ETV Bharat / Videos

ਐਸਜੀਪੀਸੀ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ 'ਚ ਲੋੜਵੰਦਾਂ ਨੂੰ ਵੰਡਿਆ ਗਿਆ ਰਾਸ਼ਨ

ਸ੍ਰੀ ਫਤਿਹਗੜ੍ਹ ਸਾਹਿਬ : ਪੂਰਾ ਵਿਸ਼ਵ ਕੋਰੋਨਾ ਵਾਇਰਸ ਵਿਰੁੱਧ ਲੜਾਈ ਲੜ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਜਾਰੀ ਕਰਫਿਊ ਦੇ ਚਲਦੇ ਦਿਹਾੜੀ ਦਾਰ ਤੇ ਮਜ਼ਦੂਰ ਵਰਗ ਦੇ ਲੋਕ ਘਰਾਂ 'ਚ ਰਹਿਣ ਲਈ ਮਜਬੂਰ ਹਨ। ਇਸ ਦੇ ਚਲਦੇ ਸ੍ਰੀ ਫਤਿਹਗੜ੍ਹ ਸਾਹਿਬ 'ਚ ਐਸਜੀਪੀਸੀ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੇ ਪਿੰਡਾਂ 'ਚ ਲੋੜਵੰਦ ਲੋਕਾਂ ਲਈ ਲੰਗਰ ਤੇ ਰਾਸ਼ਨ ਪਹੁੰਚਾਣ ਦੀ ਸੇਵਾ ਕੀਤੀ ਜਾ ਰਹੀ ਹੈ। ਐਸਜੀਪੀਸੀ ਵੱਲੋਂ ਸਰਹਿੰਦ ਤੇ ਬੱਸੀ ਪਠਾਣਾਂ 'ਚ 3 ਹਜ਼ਾਰ ਦੇ ਲਗਭੱਗ ਲੋੜਵੰਦਾਂ ਨੂੰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.