ਵੀਰ ਬਾਲ ਦਿਵਸ ਨੂੰ ਲੈ ਕੇ SGPC ਨਹੀਂ ਇੱਕ ਮੱਤ ! - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ
🎬 Watch Now: Feature Video
ਰੂਪਨਗਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਿੱਖ ਸਮਾਜ ਇਸ ਗੱਲ ਦੀ ਮੰਗ ਕਰਦਾ ਸੀ ਕਿ 14 ਨਵੰਬਰ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦ ਵਿੱਚ ਬਾਲ ਦਿਵਸ ਮਨਾਇਆ ਜਾਂਦਾ ਸੀ, ਕਿਉਂ ਨਾ ਇਹ ਬਾਲ ਦਿਵਸ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ, ਇਹ ਮਨਾਇਆ ਜਾਵੇ।