ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਰਿਹਾਇਸ਼ ਦਾ ਪ੍ਰਬੰਧ ਕਰੇਗੀ ਐੱਸ.ਜੀ.ਪੀ.ਸੀ: ਗੋਬਿੰਦ ਸਿੰਘ ਲੌਂਗੋਵਾਲ - ਗੋਬਿੰਦ ਸਿੰਘ ਲੌਂਗੋਵਾਲ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੋ ਐੱਨ.ਆਰ.ਆਈ ਬਾਹਰ ਤੋਂ ਆਉਂਦੇ ਹਨ, ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀਆ ਸਰਾਵਾਂ ਵਿੱਚ ਰੱਖਿਆ ਜਾਵੇ, ਜਿਸ ਦਾ ਪ੍ਰਬੰਧ ਐੱਸ.ਜੀ.ਪੀ.ਸੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੌਕਡਾਊਨ ਕਾਰਨ ਆਮਦਨ ਦੇ ਸਰੋਤ ਘੱਟ ਗਏ ਹਨ, ਇਸ ਲਈ ਖ਼ਰਚੇ ਘਟਾਉਣ ਲਈ ਵੀ ਕਈ ਫ਼ੈਸਲੇ ਲਏ ਗਏ ਹਨ।