thumbnail

By

Published : Oct 2, 2020, 8:31 PM IST

ETV Bharat / Videos

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕਾਂ ਲਈ ਲੜ੍ਹ ਰਹੀ ਲੜਾਈ: ਮਨਜੀਤ ਸਿੰਘ

ਅੰਮ੍ਰਿਤਸਰ: ਪੰਜਾਬ ਦੇ ਕਿਸਾਨਾਂ ਵੱਲੋਂ ਵੱਖ-ਵੱਖ ਜਗ੍ਹਾਂ 'ਤੇ ਚੱਕਾ ਜਾਮ ਕਰਕੇ ਰੇਲਵੇ ਲਾਈਨ 'ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿੱਖੇ ਨਤਮਸਤਕ ਹੋਣ ਤੋਂ ਬਾਅਦ ਚੰਡੀਗੜ੍ਹ ਤੱਕ ਵੱਡੀ ਗਿਣਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਸਮੇਤ ਕਾਫ਼ਲਾ ਲੈ ਰਵਾਨਾ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਬਾ ਬਕਾਲਾ ਸਾਹਿਬ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਨੇ ਕਿਹਾ ਕਿ ਜੋ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਬਿੱਲ ਲਾਗੂ ਕੀਤੇ ਹਨ ਅਸੀ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਸੜਕਾਂ ਉਪਰ ਤੇ ਰੇਲ ਲਾਈਨਾਂ 'ਤੇ ਧਰਨੇ ਦਵਾਂਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.