ਜੇਲ੍ਹ 'ਚ ਬੰਦ ਕੈਦੀਆਂ ਨੂੰ ਵੈਸਾਖੀ ਮੌਕੇ ਸ਼੍ਰੋਮਣੀ ਕਮੇਟੀ ਨੇ ਭੇਜਿਆ ਰਾਸ਼ਨ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
🎬 Watch Now: Feature Video
ਬੰਠਿਡਾ: ਖਾਲਸਾ ਸਾਜਨਾ ਦਿਵਸ ਤੇ ਵੈਸਾਖੀ ਦਾ ਦਿਹਾੜਾ ਮਨਾਉਣ ਲਈ ਬਠਿੰਡਾ ਜੇਲ੍ਹ ਵਿੱਚ ਬੰਦ ਕੈਦੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਨ ਭੇਜਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਜੇਲ੍ਹ ਲਈ ਰਾਸ਼ਨ ਰਵਾਨਾ ਕੀਤਾ ਗਿਆ।