ਟਾਂਡਾ 'ਚ ਸ਼੍ਰੋਮਣੀ ਅਕਾਲੀ ਦਲ ਦਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਖਿਲਾਫ਼ ਪ੍ਰਦਰਸ਼ਨ - Congress
🎬 Watch Now: Feature Video
ਹੁਸ਼ਿਆਰਪੁਰ: ਹਲਕਾ ਟਾਂਡਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਦਾ ਕਹਿਣਾ ਕਿ ਕਾਂਗਰਸ ਵਲੋਂ ਚਾਰ ਸਾਲਾਂ 'ਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ 'ਆਪ' ਦੋਹਰੀ ਰਾਜਨੀਤੀ ਕਰਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨਸਭਾ ਚੋਣਾਂ 'ਚ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣਗੇ।