ਸ਼ਿਵ ਸੈਨਾ ਵੱਲੋਂ ਰਾਜੋਆਣਾ ਦੀ ਸਜ਼ਾ ਮੁਆਫ਼ ਕੀਤੇ ਜਾਣ ਦਾ ਵਿਰੋਧ - punishment for Rajoana
🎬 Watch Now: Feature Video
ਹੁਸ਼ਿਆਰਪੁਰ ਵਿਖੇ ਮੁਕੇਰੀਆਂ 'ਚ ਬੰਟੀ ਯੋਗੀ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ 'ਚ ਸ਼ਿਵ ਸੈਨਾ ਦੇ ਪ੍ਰਧਾਨ ਨਿਸ਼ਾਤ ਸ਼ਰਮਾ, ਜਨਰਲ ਸਕੱਤਰ ਰਾਹੁਲ ਦੂਆ ਤੇ ਹੋਰ ਆਗੂ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਆਗੂਆਂ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੇ ਜਾਣ ਦੇ ਵਿਰੋਧ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਦੇਸ਼ ਦੇ ਕਾਨੂੰਨ ਦਾ ਮਜਾਕ ਉਡਾ ਰਿਹਾ ਹੈ। ਇਸ ਦੇ ਸਬੰਧ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਸਤਖ਼ਤ ਕੀਤਾ ਹੋਇਆ ਫੁੱਟਬਾਲ ਭੇਜਣ ਦੀ ਗੱਲ ਕੀਤੀ 'ਤੇ ਕਿਹਾ ਕਿ ਇਹ ਉਸ ਨੂੰ ਮੁੜ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਅਪੀਲ ਕੀਤੀ।
Last Updated : Nov 19, 2019, 5:00 AM IST